Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Arath(u). 1. ਮਾਹਣੇ, ਭਾਵ। 2. ਧਨ, ਸੰਪਤੀ। 3. ਜੀਵਨ ਦੇ ਚਾਰ ਪੁਰਸ਼ਾਰਥਾਂ ਵਿਚੋਂ ਇਕ। 1. aim. 2. riches. 3. wealth.
ਉਦਾਹਰਨਾ:
1. ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥ Raga Gaurhee 1, 12, 2:3 (P: 154).
2. ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥ Raga Dhanaasaree 5, 30, 1:2 (P: 678).
3. ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥ Raga Saarang 4, 9, 2:4 (P: 1201).

.

© SriGranth.org, a Sri Guru Granth Sahib resource, all rights reserved.
See Acknowledgements & Credits