Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Asaṯ. ਹਡੀ। bone.
ਉਦਾਹਰਨ:
ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥ Saw-yay, Guru Arjan Dev, 8:2 (P: 1388).

Mahan Kosh Encyclopedia

ਸੰ. अस्त्. ਧਾ. ਸ਼ੋਭਾ ਰਹਿਤ ਹੋਣਾ. ਲੁਕਣਾ. ਗ੍ਰਸਿਤ ਹੋਣਾ। 2. ਸੰ. अस्त. ਵਿ. ਛਿਪਿਆ ਹੋਇਆ. ਲੁਕਿਆ. ਅੰਤਰਧਾਨ ਹੋਇਆ। 3. ਨਸ਼੍ਟ. ਨਾਸ਼ ਹੋਇਆ। 4. ਨਾਮ/n. ਉਹ ਪਹਾੜ, ਜਿਸ ਦੀ ਓਟ ਵਿੱਚ ਸੂਰਜ ਛਿਪਦਾ ਹੈ। 5. ਫ਼ਾ. [است] ਹੈ. ਅਸ੍ਤਿ। 6. ਸੰ. ਅਸਿ੍ਥਿ. ਹੱਡੀ. “ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ.” (ਸਵੈਯੇ ਸ੍ਰੀ ਮੁਖਵਾਕ ਮਃ ੫).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits