Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Āsramā. ਹਿੰਦੂ ਸ਼ਾਸ਼ਤਰਾਂ ਅਨੁਸਾਰ ਜੀਵਨ ਦੀਆਂ ਵਿਭਿੰਨ ਅਵਸਥਾਵਾਂ ਜੋ ਚਾਰ ਮੰਨੀਆਂ ਜਾਂਦੀਆਂ ਹਨ: ਬ੍ਰਹਮਚਰਜ, ਗ੍ਰਿਹਸਥ, ਵਾਨਪ੍ਰਸਤ ਅਤੇ ਸੰਨਿਆਸ; ਚਾਰ ਵਰਨ (ਜਾਤਾਂ) ਬ੍ਰਾਹਮਣ, ਖਤਰੀ, ਵੈਸ਼, ਸੂਦਰ। four stages of life; four divisions of humanity on the basis of their means of livelihood, four castes. ਸਿਮਰਹਿ ਨਰ ਨਾਰੀ ਆਸਰਮਾ ॥ Raga Maaroo 5, Solhaa 8, 6:1 (P: 1079).
|
|