Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kaṯeb. ਪੁਸਤਕ, ਗ੍ਰੰਥ, ਧਾਰਮਕ ਗ੍ਰੰਥ (ਤੌਰੇਤ ਜੰਬੂਰ, ਅੰਜੀਲ ਤੇ ਕੁਰਾਨ)। holy book, scripture. ਉਦਾਹਰਨ: ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ Raga Sireeraag 1, 28, 4:1 (P: 24). ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥ (ਕੁਰਾਨ). Raga Aaasaa, Kabir, 29, 2:1 (P: 483).
|
SGGS Gurmukhi-English Dictionary |
[n.] (pl. of Kitāba) the book, the scripture, Islamic Scripture
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਅ਼. [کتیب] ਕਿਤਾਬ. ਪੁਸ੍ਤਕ. ਗ੍ਰੰਥ. ਇਹ ਕਿਤਾਬ ਦਾ ਹੀ ਇਮਾਲਹ ਹੋਕੇ ਰੂਪਾਂਤਰ ਹੈ। 2. ਗੁਰਬਾਣੀ ਵਿੱਚ ਕੁਤਬ ਦੀ ਥਾਂ ਭੀ ਕਤੇਬ ਸ਼ਬਦ ਆਉਂਦਾ ਹੈ, ਅਰ ਖਾਸ ਕਰਕੇ ਚਾਰ ਕਿਤਾਬਾਂ ਤੌਰੇਤ, ਜ਼ੱਬੂਰ, ਅੰਜੀਲ ਅਤੇ ਕ਼ੁਰਾਨ (ਫ਼ੁਰਕ਼ਾਨ) ਦਾ ਬੋਧਕ ਹੈ. “ਦੇਵ ਭੇਵ ਨ ਜਾਨਹੀ ਜਿਹ ਬੇਦ ਔਰ ਕਤੇਬ.” (ਜਾਪੁ) ਬੇਦ ਕਤੇਬ ਸੰਸਾਰ ਹਭਾਹੂੰ ਬਾਹਰਾ.” (ਆਸਾ ਮਃ ੫). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|