Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Karaṇhār(u). ਕਾਰਜ ਕਰਨ ਵਾਲਾ, ਕਾਰਜ ਕਰਤਾ। doer, executor.
ਉਦਾਹਰਨ:
ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥ Raga Sireeraag 5, 98, 4:1 (P: 52).
ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ (ਪ੍ਰਭੂ, ਪਰਮਾਤਮਾ). Raga Sorath 5, 18, 2:1 (P: 613).

Mahan Kosh Encyclopedia

(ਕਰਣਹਾਰ) ਵਿ. ਕਰਤਾ. ਕਰਨ ਵਾਲਾ. ਕਰਤਾਰ. “ਕਰਣਹਾਰ ਪ੍ਰਭੁ ਹਿਰਦੈ ਵੂਠਾ.” (ਰਾਮ ਮਃ ੫) “ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ.” (ਬਿਲਾ ਮਃ ੫).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits