Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Karvaṯ. ਆਰਾ, ਲਕੜੀ ਚੀਰਨ ਵਾਲਾ ਇਕ ਦੰਦੇਦਾਰ ਸੰਦ। saw. ਉਦਾਹਰਨ: ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ Raga Sorath 5, Asatpadee 3, 3:1 (P: 645).
|
SGGS Gurmukhi-English Dictionary |
[n.] (from Sk. Karpatra; P. Kalvatara) saw
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
(ਕਰਵਤੁ, ਕਰਵਤ੍ਰ) ਸੰ. करपत्र- ਕਰਪਤ੍ਰ. ਨਾਮ/n. ਆਰਾ. ਲੱਕੜੀ ਚੀਰਨ ਦਾ ਇੱਕ ਦੰਦੇਦਾਰ ਸੰਦ. “ਮਨੋ ਰੂਖ ਕਟੇ ਕਰਵਤ੍ਰਨ ਕੇ.” (ਕ੍ਰਿਸਨਾਵ) 2. ਪੁਰਾਣੇ ਸਮੇਂ ਕਾਸ਼ੀ ਅਤੇ ਪ੍ਰਯਾਗ ਵਿੱਚ ਇੱਕ ਆਰਾ ਸੀ, ਜਿਸ ਹੇਠ ਅਨੇਕਾਂ ਲੋਕ ਮੁਕਤਿ ਪਾਉਣ ਲਈ ਕਟ ਮਰਦੇ ਸਨ. “ਅਰਧ ਸਰੀਰ ਕਟਾਈਐ ਸਿਰਿ ਕਰਵਤੁ ਧਰਾਇ.” (ਸ੍ਰੀ ਅ: ਮਃ ੧). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|