Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kīraṯ. ਇਕ ਭੱਟ ਜਿਸ ਦੇ ਸਵਯੈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। one of the Bhats whose Bani is incorporated in Sri Guru Granth Sahib. ਉਦਾਹਰਨ: ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨ੍ਹ੍ਹ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ Sava-eeay of Guru Ramdas, 1:3 (P: 1406).
|
SGGS Gurmukhi-English Dictionary |
[n.] (from Sk. Kīrati) praise, glory, fame, repute
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਗੁਰੁਯਸ਼ ਕਰਤਾ ਇੱਕ ਭੱਟ. “ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ.” (ਸਵੈਯੇ ਮਃ ੪ ਕੇ) 2. ਦੇਖੋ- ਕੀਰਤਿ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|