Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kaᴺḏrā. ਗੁਫਾ। cave, cavern.
ਉਦਾਹਰਨ:
ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥ Raga Maaroo 5, Vaar 21, Salok, 5, 3:1 (P: 1101).

SGGS Gurmukhi-English Dictionary
[P. n.] Cave
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. ਨਾਮ/n. ਕੰ (ਪਾਣੀ) ਨੇ ਦਰ (ਪਾੜਕੇ) ਦੀ ਬਣਾਈ ਹੋਈ ਦਰਾਰ. ਉਹ ਖੁੱਡ, ਜੋ ਪਾਣੀ ਦੇ ਵਹਾਉ ਨਾਲ ਬਣੀ ਹੋਵੇ. ਪਹਾੜਾਂ ਵਿੱਚ ਕੰਦਰਾ ਇਸੇ ਤਰਾਂ ਬਣਦੀਆਂ ਹਨ, ਜੋ ਰਿਖੀਆਂ ਦਾ ਨਿਵਾਸ ਅਸਥਾਨ ਹੁੰਦੀਆਂ ਹਨ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits