Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kẖurgīr. ਪਸੀਨਾ ਜਜ਼ਬ ਕਰਨ ਵਾਲਾ ਨਮਦਾ ਜੋ ਕਾਠੀ ਦੇ ਹੇਠਾਂ ਪਾਈਦਾ ਹੈ, ਤਹਿਰੂ। horse-cloth.
ਉਦਾਹਰਨ:
ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹੈ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥ Raga Sorath 4, Vaar 16:3 (P: 648).

SGGS Gurmukhi-English Dictionary
[n.] (from Per. Khurajīna) horse-cloth
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

(ਖੁਰਗੀਨ) ਫ਼ਾ. [خُوگِیر] ਖ਼ੂਗੀਰ. ਨਾਮ/n. ਖ਼ੂ (ਪਸੀਨੇ) ਨੂੰ ਗੀਰ (ਫੜਨ ਵਾਲਾ) ਤਹਿਰੂ. ਕਾਠੀ ਹੇਠ ਲਗਿਆ ਨਮਦਾ ਅਥਵਾ- ਜੀਨ ਹੇਠ ਪਾਉਣ ਦਾ ਵਸਤ੍ਰ. “ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ.” (ਮਃ ੪ ਵਾਰ ਸੋਰ) “ਲਗ੍ਯੋ ਜੀਨ ਬੀਚੰ ਖੁਰਗੀਨੰ ਪਰੋਯੋ.” (ਗੁਪ੍ਰਸੂ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits