Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kẖarẖag. ਕ੍ਰਿਪਾਨ, ਤਲਵਾਰ। sword.
ਉਦਾਹਰਨ:
ਜਮ ਪੁਰਿ ਵਜਹਿ ਖੜਗ ਕਰਾਰੇ ॥ Raga Maaroo 1, 12, 4:2 (P: 993).

SGGS Gurmukhi-English Dictionary
[P. n.] sword
SGGS Gurmukhi-English Data provided by Harjinder Singh Gill, Santa Monica, CA, USA.

English Translation
n.f. sword.

Mahan Kosh Encyclopedia

ਸੰ. खड्ग- ਖੜ੍‌ਗ. ਨਾਮ/n. ਜੋ ਖੰਡਨ (ਭੇਦਨ) ਕਰੇ ਸੋ ਖੜਗ. ਦੇਖੋ- ਖਡ੍‌ ਧਾ. ਕ੍ਰਿਪਾਣ. ਸ਼੍ਰੀ ਸਾਹਿਬ. ਧਨੁਰਵੇਦ ਅਨੁਸਾਰ ਖੜਗ ਚਾਰ ਅੰਗੁਲ ਚੌੜਾ ਅਤੇ ੫੦ ਅੰਗੁਲ ਲੰਮਾ ਹੋਣਾ ਚਾਹੀਏ. ਖੜਗ ਚਲਾਉਣ ਦੇ ਪ੍ਰਕਾਰ (ਤਲਵਾਰ ਦੇ ਹੱਥ) ੩੨ ਲਿਖੇ ਹਨ. “ਅਸਿ ਕ੍ਰਿਪਾਨ ਖੰਡੋ ਖੜਗ ਸੈਫ ਤੇਗ ਤਰਵਾਰ। ਰੱਛ ਕਰੋ ਹਮਰੀ ਸਦਾ ਕਵਚਾਂਤਕ ਕਰਵਾਰ.” (ਸਨਾਮਾ) 2. ਜਗਤਵਿਨਾਸ਼ਕ (ਲੈ ਕਰਨਵਾਲਾ) ਮੰਨਕੇ ਮਹਾਕਾਲ ਦਾ ਨਾਉਂ ਭੀ ਖੜਗ ਆਇਆ ਹੈ. “ਨਮਸਕਾਰ ਸ੍ਰੀ ਖੜਗ ਕੋ.” (ਵਿਚਿਤ੍ਰ) “ਖੜਗ ਗੋਦ ਮੈ ਤੁਮ ਕੋ ਪਾਯੋ.” (ਗੁਵਿ ੧੦) 3. ਗੈਂਡੇ ਦਾ ਸਿੰਗ। 4. ਗੈਂਡਾ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits