Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Girīvān. ਕੋਟ, ਕੁੜਤੇ ਭਾਵ ਬੁੱਕਲ। cloak.
ਉਦਾਹਰਨ:
ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥ Salok, Farid, 6:2 (P: 1378).

SGGS Gurmukhi-English Dictionary
[n.] (from Per. Girebāna) the skirt of a garment; a collar, the breast of a garment
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

(ਗਿਰੇਬਾਨ, ਗਿਰੇਵਾਨ) ਫ਼ਾ. [گِریبان] ਗਿਰੇਬਾਨ. ਨਾਮ/n. ਕੁੜਤੇ, ਕੋਟ ਆਦਿਕ ਦਾ ਗਲਾਵਾਂ. “ਆਪਨੜੇ ਗਿਰੀਵਾਨ ਮਹਿ ਸਿਰ ਨੀਵਾਂ ਕਰਿ ਦੇਖੁ.” (ਸ. ਫਰੀਦ) ਭਾਵ- ਆਪਣੇ ਅੰਦਰ ਝਾਤੀ ਮਾਰ. ਦੂਜਿਆਂ ਦੇ ਦੋਸ਼ ਦੇਖਣ ਦੀ ਥਾਂ ਆਪਣੇ ਐਬ ਦੇਖ।{723} 2. ਗੀਰਵਾਣ (ਦੇਵਤਾ) ਦੀ ਥਾਂ ਭੀ ਗਿਰੀਵਾਨ ਸ਼ਬਦ ਆਇਆ ਹੈ. “ਗਿਰੀਵਾਨਵਾਚਾ ਅਤਿ ਗੋਈ.” (ਗੁਪ੍ਰਸੂ) ਦੇਵਤਿਆਂ ਦੀ ਬੋਲੀ (ਸੰਸਕ੍ਰਿਤ) ਬਹੁਤ ਔਖੀ ਹੈ.

Footnotes:
{723} “यघासु निपुणः सम्यक परदोशेक्षणे रतः तघा चे निपुणः स्वेषु को न मुव्येत बन्ध नात्॥""


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits