Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Gol. ਗੋਲਾ ਦਾ ਸੰਖੇਪ, ਗੁਲਾਮ, ਮੁਲ ਖਰੀਦਿਆ ਸੇਵਕ/ਦਾਸ.
ਉਦਾਹਰਨ:
ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥ Raga Gaurhee 4, 53, 1:2 (P: 168).

SGGS Gurmukhi-English Dictionary
[n.] (from P. Golā) slave, serf
SGGS Gurmukhi-English Data provided by Harjinder Singh Gill, Santa Monica, CA, USA.

English Translation
adj. same as ਗੋਲ਼; n.m. goal.

Mahan Kosh Encyclopedia

ਸੰ. ਵਿ. ਗੋਲਾਕਾਰ. ਚਕ੍ਰ ਦੇ ਆਕਾਰ ਦਾ. ਗੇਂਦ ਦੇ ਆਕਾਰ ਦਾ। 2. ਨਾਮ/n. ਗੋਲਾਕਾਰ ਫ਼ੌਜ ਦਾ ਟੋਲਾ. “ਗੋਲ ਚਮੂ ਕੋ ਸੰਗ ਲੈ.” (ਗੁਪ੍ਰਸੂ) ਫ਼ਾ. [غول] ਗ਼ੋਲ। 3. ਗੋੱਲਾ ਦਾ ਸੰਖੇਪ. ਗ਼ੁਲਾਮ. ਮੁੱਲ ਖ਼ਰੀਦਿਆ ਦਾਸ. “ਕਰ ਦੀਨੋ ਜਗਤੁ ਸਭੁ ਗੋਲ ਅਮੋਲੀ.” (ਗਉ ਮਃ ੪) ਬਿਨਾ ਮੁੱਲ ਗੋੱਲਾ ਕਰ ਦਿੱਤਾ. “ਸਤਗੁਰ ਕੇ ਗੋਲ ਗੋਲੇ.” (ਮਃ ੪ ਵਾਰ ਸੋਰ) ਗੋਲਿਆਂ ਦੇ ਗੋਲੇ. ਦਾਸਾਨੁਦਾਸ। 4. ਡਿੰਗ. ਗੁਸਲ. ਇਸਨਾਨ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits