Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Chaj. 1. ਸੁਚਜ, ਸ੍ਰੇਸ਼ਟ। 2. ਕੰਮ, ਕੰਮ ਕਰਨ ਦੇ ਸਲੀਕੇ।
ਉਦਾਹਰਨਾ:
1. ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥ Raga Aaasaa 5, 7, 1:3 (P: 372).
2. ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥ Salok 3, 3:2 (P: 1413).

SGGS Gurmukhi-English Dictionary
[P n.] (from Sk. Âcarana) Good conduct
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਨਾਮ/n. ਚਨਾਬ (ਚੰਦ੍ਰਭਾਗਾ) ਅਤੇ ਜੇਹਲਮ (ਵਿਤਸ੍ਤਾ) ਦੇ ਮੱਧ ਦਾ ਦੋਆਬ। 2. ਸੰ. चर्य्य- ਚਰਯ. ਕਰਨ ਯੋਗ੍ਯ ਕਰਮ. ਆਚਾਰ. ਕੰਮ ਕਰਨ ਦਾ ਵੱਲ. “ਚਜ ਆਚਾਰ ਕਿਛੁ ਬਿਧਿ ਨਹੀਂ ਜਾਨੀ.” (ਆਸਾ ਮਃ ੫) ਦੇਖੋ- ਚਜੁ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits