Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Chā-y. ਚਾਅ, ਉਤਸ਼ਾਹ.
ਉਦਾਹਰਨ:
ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਵ ਬਾਣੀ ॥ Sava-eeay of Guru Amardas, 8:1 (P: 1393).

SGGS Gurmukhi-English Dictionary
[Var.] Of Cā
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. चाय्. ਧਾ. ਜਾਣਨਾ, ਸਮਝਣਾ, ਪੂਜਾ ਕਰਨਾ, ਸਨਮਾਨ ਕਰਨਾ। 2. ਨਾਮ/n. ਚਾਉ. ਉਮੰਗ. “ਸਦਾ ਚਾਯ ਮੁਖਿ ਮਿਸ੍ਟ ਬਾਣੀ.” (ਸਵੈਯੇ ਮਃ ੩ ਕੇ) 3. ਚੀਨੀ ਭਾਸ਼ਾ ਵਿੱਚ “ਚਾ” ਸੰਗ੍ਯਾ ਦਾ ਇੱਕ ਬੂਟਾ ਅਤੇ ਉਸ ਦੇ ਪੱਤੇ. ਚਾਯ ਦੇ ਪੱਤੇ ਉਬਾਲਕੇ ਪੀਣ ਦਾ ਪ੍ਰਚਾਰ ਹੁਣ ਸਾਰੀ ਦੁਨੀਆਂ ਵਿੱਚ ਹੋ ਗਿਆ ਹੈ. ਸਭ ਤੋਂ ਪਹਿਲਾਂ ਚਾਯ ਪੀਣ ਦੀ ਕਾਢ ਚੀਨੀਆਂ ਨੇ ਕੱਢੀ ਹੈ. ਚੀਨੀ ਆਖਦੇ ਹਨ ਕਿ ਚਾਯ ਦੀ ਉਤਪੱਤੀ ਇੱਕ ਰਿਖੀ ਦੇ ਭੌਹਾਂ ਦੇ ਵਾਲਾਂ ਤੋਂ ਹੋਈ ਹੈ. ਫ਼ਾ. [چائے] ਚਾਯ. ਅੰ. Tea. L. Camellia Thea. ਚਾਯ ਦੀ ਤਾਸੀਰ ਗਰਮ ਖ਼ੁਸ਼ਕ ਹੈ. ਗਰਮ ਦੇਸਾਂ ਵਿੱਚ ਇਸ ਦੇ ਨਿੱਤ ਪੀਣ ਤੋਂ ਬਹੁਤ ਨੁਕਸਾਨ ਹੁੰਦੇ ਹਨ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits