Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ŧūmbā. ਕਦੂ ਜਾਤ ਦਾ ਇਕ ਫਲ ਜਿਸ ਤੋਂ ਕਈ ਤਰ੍ਹਾਂ ਦੇ ਤਾਰਦਾਰ ਸਾਜ਼ ਬਣਦੇ ਹਨ। gourd. ਉਦਾਹਰਨ: ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥ Raga Gaurhee, Kabir, 53, 3:1 (P: 334).
|
SGGS Gurmukhi-English Dictionary |
[P. n.] Hollow gourd
SGGS Gurmukhi-English Data provided by
Harjinder Singh Gill, Santa Monica, CA, USA.
|
English Translation |
nm. a bit of cotton-wool or cotton; hollowed shell of bottle gourd used as a water container by anchorites; calabash; a musical instrument comprising shell of gourd and gut-cord.
|
Mahan Kosh Encyclopedia |
(ਤੂੰਬਿਕਾ, ਤੂੰਬੀ) ਕੱਦੂ ਦੀ ਜਾਤਿ ਦਾ ਇੱਕ ਫਲ, ਜੋ ਵੇਲ ਨੂੰ ਲਗਦਾ ਹੈ. Tumba gourd. L. Asteracantha longifolia. ਤੂੰਬੇ ਤੂੰਬੀ ਤੋਂ ਕਈ ਤਰਾਂ ਦੇ ਤਾਰਦਾਰ ਵਾਜੇ ਬਣਦੇ ਹਨ. ਚੰਮ ਨਾਲ ਮੜ੍ਹਕੇ ਭੀ ਵਜਾਇਆ ਜਾਂਦਾ ਹੈ. ਫਕੀਰ ਇਸ ਨੂੰ ਗਡਵੇ ਦੀ ਥਾਂ ਵਰਤਦੇ ਹਨ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|