Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ŧarāhi. ਬਚਾ ਲਵੋ, ਰਖਿਆ ਕਰੋ, ਓਟ ਦਿਓ। save me, imploring, beseeching.
ਉਦਾਹਰਨ:
ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥ Raga Bihaagarhaa 4, 2, 3:4 (P: 539).

Mahan Kosh Encyclopedia

ਸੰ. ਵ੍ਯ. ਬਚਾਓ. ਰਕ੍ਸ਼ਾ ਕਰੋ. ਪਨਾਹ ਦੇਓ. “ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ.” (ਮਲਾ ਮਃ ੫) 2. ਪੰਜਾਬੀ ਵਿੱਚ ਤ੍ਰਾਹਿ ਦੇ ਅਰਥ ਝਾੜਕੇ ਪਰੇ ਹਟਾਉਣਾ ਭੀ ਹਨ, ਜਿਵੇਂ- ਉਸ ਨੂੰ ਤ੍ਰਾਹਿਕੇ ਪਰੇ ਕੀਤਾ. ਦੇਖੋ- ਤਾਹਣਾ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits