Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ŧaripṯānā. ਰਜ ਗਿਆ, ਤ੍ਰਿਪਤ ਹੋ ਗਿਆ । contented, satiated, sated, satisfied. ਉਦਾਹਰਨ: ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥ (ਰਜ ਗਿਆ, ਤ੍ਰਿਪਤ ਹੋ ਗਿਆ). Raga Aaasaa 5, 131, 1:2 (P: 404).
|
Mahan Kosh Encyclopedia |
(ਤ੍ਰਿਪਤਾਨੀ) ਤ੍ਰਿਪਤ ਹੋਇਆ. ਤ੍ਰਿਪਤ ਭਈ. ਰੱਜੀ. “ਰਸਨਾ ਹਰਿ ਹਰਿ ਭੋਜਨ ਤ੍ਰਿਪਤਾਨੀ.” (ਕਾਨ ਮਃ ੫). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|