Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ḏamoḏar(u). ਜਿਸ ਦੇ ਪੇਟ ਦੁਆਲੇ ਰੱਸੀ ਸੀ, ਸ੍ਰੀ ਕ੍ਰਿਸ਼ਨ ਅਰਥਾਤ ਵਾਹਿਗੁਰੂ। round whose waiste cord is worn, Sri Krishan Ji, the Lord. ਉਦਾਹਰਨ: ਦਇਆਲੁ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥ Raga Maajh 5, 13, 2:3 (P: 98).
|
|