Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ḏasam. ਦਸਵੇਂ। tenth.
ਉਦਾਹਰਨ:
ਦਸਮ ਦੁਆਰਾੳਗਮ ੳਪਾਰਾ ਪਰਮ ਪੁਰਖ ਕੀ ਘਾਟੀ ॥ Raga Raam Kalee, Bennee, 1, 4:1 (P: 974).

English Translation
adj. tenth.

Mahan Kosh Encyclopedia

ਵਿ. ਦਸ਼ਮ. ਦਸਵਾਂ। 2. ਨਾਮ/n. ਭਾਗਵਤ ਦਾ ਦਸਵਾਂ ਸਕੰਧ. “ਦਸਮ ਕਥਾ ਭਾਗਉਤ ਕੀ ਭਾਖਾ ਕਰੀ ਬਨਾਇ.” (ਕ੍ਰਿਸਨਾਵ) ਦਸਮਗ੍ਰੰਥ ਵਿੱਚ ਜੋ ਕ੍ਰਿਸਨ ਜੀ ਦੀ ਕਥਾ ਹੈ, ਇਹ ਕੇਵਲ ਵੈਸ਼ਨਵ ਭਾਗਵਤ ਦਾ ਹੀ ਦਸਮ ਸਕੰਧ ਨਹੀਂ ਹੈ, ਕਿੰਤੁ ਦੇਵੀ ਭਾਗਵਤ ਆਦਿ ਗ੍ਰੰਥਾਂ ਦਾ ਭੀ ਮਤ ਨਾਲ ਮਿਲਾਇਆ ਗਿਆ ਹੈ. ਇਸੇ ਲਈ ਦੇਵੀ ਦੀ ਉਸਤਤਿ ਅਤੇ ਰਾਧਾ (ਰਾਧਿਕਾ) ਦਾ ਜਿਕਰ ਆਉਂਦਾ ਹੈ। 3. ਸੰ. दस्म. ਵਿ. ਅਣੋਖਾ. ਅ਼ਜੀਬ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits