Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ḏāge. ਜਿੰਨਾਂ ਉਪਰ ਨਿਸ਼ਾਨ ਲੱਗਾ ਹੋਵੇ, ਅੰਕੇ ਹੋਏ। branded.
ਉਦਾਹਰਨ:
ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥ Raga Raamkalee, Kabir, 4, 3:1 (P: 970).

Mahan Kosh Encyclopedia

ਵਿ. ਚਿੰਨ੍ਹ ਸਹਿਤ. “ਦਾਗੇ ਹੋਇ ਸੁ ਰਨ ਮਹਿ ਜੂਝਹਿ, ਬਿਨੁ ਦਾਗੇ ਭਗਿਜਾਈ.” (ਰਾਮ ਕਬੀਰ) ਜਿਨ੍ਹਾਂ ਦੇ ਸ਼ਰੀਰ ਤੇ ਸ਼ਸਤ੍ਰ ਦੇ ਜਖ਼ਮ ਦਾ ਚਿੰਨ੍ਹ ਹੈ ਉਹ ਭੈ ਨਹੀਂ ਕਰਦੇ, ਜਿਨ੍ਹਾਂ ਨੇ ਕਦੇ ਵਾਰ ਖਾਧਾ ਨਹੀਂ ਉਹ ਨਾਤਜਰਬੇਕਾਰ ਨੱਠਜਾਂਦੇ ਹਨ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits