Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ḏevgaᴺḏẖārī. ਮਾਲਕਉਸ ਦੀ ਪੰਜ ਰਾਗਨੀਆਂ ਵਿਚੋਂ ਇਕ। one of the five Ragnis of Rag Malkaus.
ਉਦਾਹਰਨ:
ਗੋਂਡਕਰੀ ਅਰੁ ਦੇਵਗੰਧਾਰੀ ॥ Raga Raamkalee 1:15 (P: 1430).

SGGS Gurmukhi-English Dictionary
One of the wives of Rāga Mālkaus
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਇਹ ਬਿਲਾਵਲ ਠਾਟ ਦੀ ਸੰਪੂਰਣ ਰਾਗਿਣੀ ਹੈ. ਸਾਰੇ ਸ਼ੁੱਧ ਸੁਰ ਹਨ. ਸ਼ੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਗਾਂਧਾਰ ਦੁਰਬਲ ਹੋਕੇ ਲਗਦਾ ਹੈ. ਗਾਉਣ ਦਾ ਵੇਲਾ ਚਾਰ ਘੜੀ ਦਿਨ ਚੜ੍ਹੇ ਹੈ.
ਆਰੋਹੀ- ਸ਼ ਰ ਮ ਪ ਧ ਸ਼.
ਅਵਰੋਹੀ- ਸ਼ ਨ ਧ ਮ ਗ ਰ ਸ਼.
ਕਿਤਨਿਆਂ ਨੇ ਦੇਵਗੰਧਾਰੀ ਵਿੱਚ ਸ਼ੜਜ ਪੰਚਮ ਮੱਧਮ ਸ਼ੁੱਧ, ਰਿਸ਼ਭ ਗਾਂਧਾਰ ਧੈਵਤ ਅਤੇ ਨਿਸ਼ਾਦ ਕੋਮਲ ਮੰਨੇ ਹਨ.
ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਇਸ ਦਾ ਨੰਬਰ ਛੀਵਾਂ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits