Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Narsiᴺgẖ. ਵਿਸ਼ਨੂੰ ਦਾ ਇਕ ਅਵਤਾਰ ਜਿਸ ਦਾ ਅੱਧਾ ਸਰੀਰ ਮਨੁੱਖ ਦਾ ਤੇ ਅੱਧਾ ਸ਼ੇਰ ਦਾ ਮੰਨਿਆ ਜਾਦਾ ਹੈ, ਇਸ ਨੇ ਹਰਨਾਕਸ਼ ਤੋਂ ਉਸ ਦੇ ਪੁੱਤਰ ਪ੍ਰਹਿਲਾਦ ਦੀ ਰਖਿਆ ਕੀਤੀ ਸੀ। one of the incarnation of Vishnu who saved Prahlad from the clutches of his father harnakash.
ਉਦਾਹਰਨ:
ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ Raga Maaroo, Naamdev, 1, 4:1 (P: 1105).

.

© SriGranth.org, a Sri Guru Granth Sahib resource, all rights reserved.
See Acknowledgements & Credits