Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
ᴺijẖar. ਇਕ ਰਸ/ਲਗਾਤਾਰ/ਨਿਰੰਤਰ ਚਲਣ ਵਾਲਾ, ਝਰਨਾ (ਚਸ਼ਮਾ)। continually flowing spring. ਉਦਾਹਰਨ: ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥ Raga Raamkalee, Kabir, 1, 4:1 (P: 969).
|
SGGS Gurmukhi-English Dictionary |
[n.] (from Sk. Nirjhara) waterfall, spring, continuous flow
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
(ਨਿਝਰੁ) ਸੰ. ਨਿਰਝਰ. ਨਾਮ/n. ਪਾਣੀ ਦਾ ਝਰਨਾ. ਚਸ਼ਮਾ. ਜਲ ਦਾ ਸੋਤ, ਜਿਸ ਤੋਂ ਪਾਣੀ ਝਰਦਾ ਰਹਿਂਦਾ ਹੈ. “ਨਿਝਰਧਾਰੁ ਚੁਐ ਅਤਿ ਨਿਰਮਲ.” (ਰਾਮ ਕਬੀਰ) “ਨਿਝਰੁ ਝਰੈ ਸਹਜਧੁਨਿ ਲਾਗੈ.” (ਸੂਹੀ ਮਃ ੧) ਯੋਗਮਤ ਅਨੁਸਾਰ ਦਸਮਦ੍ਵਾਰ ਤੋਂ ਅਮ੍ਰਿਤ ਵਰਸਦਾ ਹੈ. ਗੁਰਮਤ ਅਨੁਸਾਰ ਨਾਮ ਅਭ੍ਯਾਸ ਦ੍ਵਾਰਾ ਅਖੰਡ ਆਤਮਾਨੰਦ ਤੋਂ ਨਿਡਰ ਦਾ ਭਾਵ ਹੈ। 2. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਇੱਕ ਸਿੱਖ, ਜੋ ਰੰਧਾਵਾ ਜਾਤਿ ਦਾ ਸੀ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|