Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Paḏārath. ਵਸਤ, ਚੀਜ਼, ਕੀਮਤੀ ਵਸਤੂ, ਚੰਗੀ ਚੀਜ਼। commodity, valuables, wealth.
ਉਦਾਹਰਨ:
ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥ Raga Sireeraag 5, 84, 2:1 (P: 47).

SGGS Gurmukhi-English Dictionary
[Sk. n.] Substance, wealth, treasure, blessing
SGGS Gurmukhi-English Data provided by Harjinder Singh Gill, Santa Monica, CA, USA.

English Translation
n.m. material object, thing, commodity; goods, provisions, riches, wealth; matter.

Mahan Kosh Encyclopedia

ਸੰ. ਪਦਾਰਥ. ਨਾਮ/n. ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। 2. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸ਼ਯ, ਜੈਸੇ- ਵੈਸ਼ੇਸ਼ਿਕ ਦਰਸ਼ਨ ਅਨੁਸਾਰ ਦ੍ਰਵ੍ਯ, ਗੁਣ, ਕਰਮ, ਸਾਮਾਨ੍ਯ, ਵਿਸ਼ੇਸ਼ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ- ਖਟਸ਼ਾਸਤ੍ਰ। 3. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼। 4. ਚੀਜ਼. ਵਸ੍‌ਤੁ। 5. ਧਨ। 6. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits