Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Parle. ਨਾਸ। destroys.
ਉਦਾਹਰਨ:
ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨ ਪਰਲੇ ॥ Raga Nat-Naraain 4, 2, 2:2 (P: 975).

Mahan Kosh Encyclopedia

ਪਰਲਾ ਦਾ ਬਹੁਵਚਨ। 2. ਪ੍ਰਲਯ. ਤਿਰੋਭਾਵ. ਲੀਨ ਹੋਣ ਦੀ ਦਸ਼ਾ. “ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ, ਹਰਿ ਕੀਏ ਖਿਨਿ ਪਰਲੇ.” (ਨਟ ਮਃ ੪) ਖਿਨ ਵਿੱਚ ਨਾਸ਼ ਕਰ ਦਿੱਤੇ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits