Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Basīṯẖī. ਵਿਚੋਲਗੀ। mediation. ਉਦਾਹਰਨ: ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥ Raga Nat-Naraain 4, 7, 1:2 (P: 977).
|
SGGS Gurmukhi-English Dictionary |
[Var.] From Basīthâ
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਨਾਮ/n. ਬਸੀਠ ਦਾ ਕਰਮ. ਵਕਾਲਤ. ਦੇਖੋ- ਬਸੀਠ. “ਹਮ ਹਰਿ ਕੀ ਗੁਰ ਕੀਈ ਹੈ ਬਸੀਠੀ.” (ਨਟ ਪੜਤਾਲ ਮਃ ੪). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|