Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Bilāval. ਇਕ ਸ਼ੁਧ ਜਾਤੀ ਦਾ ਰਾਗ, ਗਾਇਨ ਦਾ ਸਮਾਂ ਦਿਨ ਦੇ ਦੂਜੇ ਪਹਿਰ ਦਾ ਆਰੰਭ। a type of Rag which is rendered in the second phase of day. ਉਦਾਹਰਨ: ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥ Raagmaalaa 1:11 (P: 1429).
|
SGGS Gurmukhi-English Dictionary |
A son of Rāga Bhairava, a Rāga of delight, show of delight
SGGS Gurmukhi-English Data provided by
Harjinder Singh Gill, Santa Monica, CA, USA.
|
English Translation |
n.m. a measure in India classifical music.
|
Mahan Kosh Encyclopedia |
(ਬਿਲਾਵਲੁ) ਇਹ ਸੰਪੂਰਣ ਜਾਤਿ ਦਾ ਰਾਗ ਹੈ. ਸਾਰੇ ਸ਼ੁੱਧ ਸੁਰ ਹਨ. ਵਾਦੀ ਸ਼ੜਜ ਅਤੇ ਸੰਵਾਦੀ ਪੰਚਮ ਹੈ. ਇਸ ਦੇ ਗਾਉਣ ਦਾ ਵੇਲਾ ਦਿਨ ਦੇ ਦੂਜੇ ਪਹਿਰ ਦਾ ਆਰੰਭ ਹੈ. ਅਨੰਦ ਮੰਗਲ ਦੇ ਵੇਲੇ ਇਸ ਦੇ ਗਾਉਣ ਦੀ ਰੀਤਿ ਹੈ. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਬਿਲਾਵਲ ਦਾ ਸੋਲਵਾਂ ਨੰਬਰ ਹੈ. “ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗ.” (ਮਃ ੩ ਵਾਰ ਬਿਲਾ) 2. ਆਨੰਦ. ਪ੍ਰਸੰਨਤਾ. “ਦੂਜੇ ਭਾਇ ਬਿਲਾਵਲੁ ਨ ਹੋਵਈ.” (ਮਃ ੩ ਵਾਰ ਬਿਲਾ) 3. ਮੰਗਲ. ਉਤਸਵ. “ਬਿਲਾਵਲੁ ਕਰਿਹੁ ਤੁਮ ਪਿਆਰਿ ਹੋ! ਏਕਸੁ ਸਿਉ ਲਿਵ ਲਾਇ.” (ਮਃ ੩ ਵਾਰ ਬਿਲਾ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|