Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Bū-ārẖ(u). ਇਕ ਪ੍ਰਕਾਰ ਦਾ ਨਿਕੰਮਾ ਘਾਹ ਜੋ ਤਿਲਾਂ ਦੇ ਖੇਤਾਂ ਵਿਚ ਹੁੰਦਾ ਹੈ। supurios seasame.
ਉਦਾਹਰਨ:
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥ Raga Gaurhee 5, Sukhmanee 13, 6:6 (P: 280).

Mahan Kosh Encyclopedia

(ਬੂਆੜ) ਇੱਕ ਪ੍ਰਕਾਰ ਦਾ ਨਿਕੰਮਾ ਘਾਹ, ਜੋ ਖਾਸ ਕਰਕੇ ਤਿਲਾਂ ਦੇ ਖੇਤਾਂ ਵਿੱਚ ਹੁੰਦਾ ਹੈ। 2. ਅ਼. [بوار] ਬਵਾਰ. ਤਬਾਹੀ. ਬਰਬਾਦੀ। 3. ਬਿਨਾ ਬੀਜੇ ਵਾਹੇ ਖੇਤ। 4. ਵਿ. ਨਿਸ਼੍‌ਫਲ. ਨਿਕੰਮਾ. “ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ.” (ਵਾਰ ਆਸਾ) “ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ.” (ਸੁਖਮਨੀ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits