Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Bāᴺnai. 1. ਬੰਨ੍ਹ ਭਾਵ ਰਖ ਸਕਦਾ ਹੈ। 2. ਵਟ, ਹਦ ਬੰਨਾ। 1. stable. 2. boundary.
ਉਦਾਹਰਨਾ:
1. ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥ Salok, Farid, 96:1 (P: 1382).
2. ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚ ਕਾਲਾ ਕਰਾਇਆ ॥ Raga Bilaaval 4, Vaar 9:4 (P: 853).

SGGS Gurmukhi-English Dictionary
[Var.] From Bamdha
SGGS Gurmukhi-English Data provided by Harjinder Singh Gill, Santa Monica, CA, USA.

.

© SriGranth.org, a Sri Guru Granth Sahib resource, all rights reserved.
See Acknowledgements & Credits