Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Bẖalerī. ਚੰਗੀ। pleasant.
ਉਦਾਹਰਨ:
ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥ Raga Gaurhee 5, Vaar 3, Salok, 5, 1:2 (P: 318).

Mahan Kosh Encyclopedia

(ਭਲੁ, ਭਲੇਰੜਾ, ਭਲੇਰਾ, ਭਲੋ) ਵਿ. ਭਲਿਆਈ ਵਾਲਾ. ਹੱਛਾ. ਭਲਾ. ਭਲੀ. ਚੰਗੀ. “ਕਰਤਬ ਕਰਨਿ ਭਲੇਰਿਆ ਮਦਮਾਇਆ ਸੁਤੇ.” (ਮਃ ੫ ਵਾਰ ਗਉ ੨) “ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ.” (ਮਃ ੫ ਵਾਰ ਗਉ ੨) ਭਾਵੇਂ ਸੁਹਾਵਨੀ ਰੁੱਤ ਹੈ, ਪਰ ਧਿੱਕਾਰ ਯੋਗ੍ਯ ਹੈ। 2. ਸਜਾਵਟ ਵਾਲਾ. ਸ਼ੋਭਾ ਸਹਿਤ. “ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ.” (ਮਃ ੪ ਵਾਰ ਗਉ ੧) ਭਾਵੇਂ ਮੂੰਹ ਚੋਪੜੇ ਸਿੰਗਾਰੇ ਭਲੇ ਭਾਸਦੇ ਹਨ। 3. ਵ੍ਯ. ਵਾਹਵਾ! ਖ਼ੂਬ. “ਭਲੋ ਭਲੋ ਸਭੁਕੋ ਕਹੈ.” (ਸ. ਕਬੀਰ) 4. ਸਿੰਧੀ. ਭਲੁ. ਭੋਜਨ. ਖਾਣ ਯੋਗ੍ਯ ਪਦਾਰਥ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits