Mahan Kosh Encyclopedia, Gurbani Dictionaries and Punjabi/English Dictionaries.
Mahan Kosh Encyclopedia |
ਇਹ ਕਲ੍ਯਾਣ ਠਾਟ ਦੀ ਔੜਵ ਰਾਗਿਣੀ ਹੈ. ਮੱਧਮ ਅਤੇ ਨਿਸ਼ਾਦ ਵਰਜਿਤ ਹਨ. ਸਾਰੇ ਸੁਰ ਸ਼ੁੱਧ ਲਗਦੇ ਹਨ. ਵਾਦੀ ਪੰਚਮ ਅਤੇ ਸੰਵਾਦੀ ਸ਼ੜਜ ਹੈ. ਗਾਉਣ ਦਾ ਵੇਲਾ ਰਾਤ ਦਾ ਪਹਿਲਾ ਪਹਰ ਹੈ. ਸ਼੍ਰੀਗੁਰੂ ਗ੍ਰੰਥ ਸਾਹਿਬ ਵਿੱਚ ਇਹ ਕਲਿਆਨ ਦੇ ਨਾਲ ਹੀ ਮਿਲਾਕੇ ਲਿਖੀ ਹੈ, ਕਿਉਂਕਿ ਇਹ ਕਲਿਆਨ ਦੀ ਹੀ ਇੱਕ ਜਾਤਿ ਹੈ. ਦੇਖੋ- ਕਲਿਆਨ ਵਿੱਚ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਸ਼ਬਦ- “ਪਾਰਬ੍ਰਹਮ ਪਰਮੇਸੁਰੁ ਸੁਆਮੀ ਦੂਖਨਿਵਾਰਣੁ ਨਾਰਾਇਣੇ.” ×× Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|