Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Mėhikẖāsā. ਝੋਟੇ ਦੀ ਸ਼ਕਲ ਦਾ ਇਕ ਦੈਂਤ। buffalo-like devil, Mahkhaswa. ਉਦਾਹਰਨ: ਸਹ ਸਬਾਹੁ ਮਧੁ ਕੀਟ ਮਹਿਖਾਸਾ ॥ Raga Gaurhee 1, Asatpadee 9, 6:1 (P: 224).
|
Mahan Kosh Encyclopedia |
(ਮਹਿਖਾਸ, ਮਹਿਖਾਸੁਰ) ਸੰ. ਮਹਿਸ਼ਾਸੁਰ. ਝੋਟੇ ਦੀ ਸ਼ਕਲ ਦਾ ਇੱਕ ਅਸੁਰ, ਜੋ ਰੰਭ ਦੈਤ ਦੇ ਵੀਰਯ ਤੋਂ ਮੱਝ (ਮਹਿਸ਼ੀ) ਦੇ ਉਦਰ ਤੋਂ ਜਨਮਿਆ. ਇਸ ਨੂੰ ਦੁਰਗਾ ਨੇ ਮਾਰਿਆ. “ਜਬ ਮਹਿਖਾਸੁਰ ਮਾਰਿਓ ਸਭ ਦੈਤਨ ਕੋ ਰਾਜ.” (ਚੰਡੀ ੧) 2. ਮਹਾਭਾਰਤ ਵਿੱਚ, ਇੱਕ ਮਹਿਖਾਸੁਰ ਦੈਤ ਦਾ ਸਕੰਦ (ਸ਼ਿਵਪੁਤ੍ਰ) ਦ੍ਵਾਰਾ ਮਾਰੇਜਾਣਾ ਭੀ ਲਿਖਿਆ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|