Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Mahesā. ਸ਼ਿਵਜੀ। Shivji - one of the diety of hindu mythology. ਉਦਾਹਰਨ: ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥॥ (ਸ਼ਿਵ ਜੀ). Raga Bihaagarhaa 4, Vaar 12:2 (P: 553).
|
Mahan Kosh Encyclopedia |
ਸੁਲਤਾਨਪੁਰ ਨਿਵਾਸੀ ਇੱਕ ਧੀਰ ਜਾਤਿ ਦਾ ਖਤ੍ਰੀ, ਜੋ ਗੁਰੂ ਅਮਰਦੇਵ ਦਾ ਅਨੰਨ ਸਿੱਖ ਹੋਕੇ ਆਤਮਗ੍ਯਾਨੀ ਹੋਇਆ. ਗੁਰੂ ਸਾਹਿਬ ਨੇ ਇਸ ਨੂੰ ਪ੍ਰਚਾਰਕ ਦੀ ਮੰਜੀ ਬਖ਼ਸ਼ੀ। 2. ਡੱਲਾ ਨਿਵਾਸੀ ਸ਼੍ਰੀ ਗੁਰੂ ਅਮਰਦੇਵ ਜੀ ਦਾ ਆਤਮਗ੍ਯਾਨੀ ਪਰੋਪਕਾਰੀ ਸਿੱਖ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|