Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Moṯī. ਸੰਖ ਅੰਦਰ ਪੈਦਾ ਹੋਇਆ ਇਕ ਰਤਨ। rubies, pearls, jewels.
ਉਦਾਹਰਨ:
ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ Raga Sireeraag 1, 1, 1:1 (P: 14).
ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ (ਭਾਵ ਮੋਤੀਆਂ ਵਰਗੇ ਦੰਦ). Raga Soohee 3, Vaar 10ਸ, 1, 2:1 (P: 788).

SGGS Gurmukhi-English Dictionary
[P. n.] Pearl
SGGS Gurmukhi-English Data provided by Harjinder Singh Gill, Santa Monica, CA, USA.

English Translation
n.m. pearl, imitation pearl, spangle.

Mahan Kosh Encyclopedia

ਨਾਮ/n. ਮੁਕ੍ਤਾ. ਸਿੱਪੀ ਵਿੱਚੋਂ ਪੈਦਾ ਹੋਇਆ ਇੱਕ ਚਮਤਕਾਰੀ ਰਤਨ. “ਮੋਤੀ ਤ ਮੰਦਿਰ ਊਸਰਹਿ.” (ਸ੍ਰੀ ਮਃ ੧) ਦੇਖੋ- ਗਜਮੁਕਤਾ। 2. ਭਾਵ- ਉੱਜਲਦੰਦ. “ਉਜਲ ਮੋਤੀ ਸੋਹਣੇ ਰਤਨਾ ਨਾਲਿ ਜੜੰਨਿ। ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ.” (ਮਃ ੧ ਵਾਰ ਸੂਹੀ) ਮੋਤੀ ਦੰਦ, ਰਤਨ ਨੇਤ੍ਰ, ਜਰੁ ਬੁਢਾਪਾ, ਬੁੱਢਾ ਵਿਸ਼ਯ ਵਿਕਾਰਾਂ ਨਾਲ ਆਪਣੇ ਤਾਈਂ ਕਮਜ਼ੋਰ ਕਰਨ ਵਾਲਾ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits