Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Luhār. ਲੋਹਕਾਰ, ਲੋਹੇ ਦਾ ਕੰਮ ਕਰਨ ਵਾਲਾ ਕਾਰੀਗਰ। Ironsmith. “ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥” ਸਲੋ ਕਬ, ੯੦:੨ (੧੩੬੯).
|
SGGS Gurmukhi-English Dictionary |
[P. n.] Ironsmith
SGGS Gurmukhi-English Data provided by
Harjinder Singh Gill, Santa Monica, CA, USA.
|
English Translation |
n.m. blacksmith, ironsmith.
|
Mahan Kosh Encyclopedia |
ਸੰ. ਲੋਹਕਾਰ. ਨਾਮ/n. ਲੋਹੇ ਦਾ ਕੰਮ ਕਰਨ ਵਾਲਾ ਕਾਰੀਗਰ. ਆਹਨਗਰ. “ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ.” (ਸ. ਕਬੀਰ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|