Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Vacẖan. ਕਥਨ, ਬੋਲ, ਬਚਨ। utterance. “ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥” ਗਉ ੪, ਵਾਰ ੧੨:੨ (੩੦੬).

SGGS Gurmukhi-English Dictionary
[P. n.] Utterance
SGGS Gurmukhi-English Data provided by Harjinder Singh Gill, Santa Monica, CA, USA.

English Translation
n.m. gr. number, same as ਬਚਨ utterance.

Mahan Kosh Encyclopedia

ਨਾਮ/n. ਕਥਨ. ਕਹਿਣਾ. ਦੇਖੋ- ਵਚ ਧਾ। 2. ਵਾਕ। 3. ਵ੍ਯਾਕਰਣ ਅਨੁਸਾਰ ਨਾਮ ਅਥਵਾ- ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾ: ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits