Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Vad-haNs. ਪਰਮਹੰਸ, ਪਰਮ ਬਿਬੇਕੀ, ਵਡੇ ਸੰਤ। lofty saint. “ਸਬਦਿ ਰਤੇ ਵਡਹੰਸ ਹੈ ਸਚੁ ਨਾਮੁ ਉਰਿ ਧਾਰਿ ॥” ਵਡ ੪, ਵਾਰ ੧ ਸ, ੩, ੧:੧ (੫੮੫).

SGGS Gurmukhi-English Dictionary
[P. n.] Vada + hamsa (swan), (like a) great swan
SGGS Gurmukhi-English Data provided by Harjinder Singh Gill, Santa Monica, CA, USA.

English Translation
n.m. name of a musical measure in classical Indian music.

Mahan Kosh Encyclopedia

(ਵਡਹੰਸੁ) ਇਹ ਕਮਾਚਠਾਟ ਦਾ ਸੰਪੂਰਣ ਰਾਗ ਹੈ. ਨਿਸ਼ਾਦ ਦੋਵੇਂ ਲਗਦੇ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਪੰਚਮ ਵਾਦੀ ਅਤੇ ਰਿਸ਼ਭ ਸੰਵਾਦੀ ਹੈ. ਇਸ ਦਾ ਬਰਵੇ ਨਾਲ ਬਹੁਤ ਮੇਲ ਹੈ. ਕਈ ਵਡਹੰਸ ਨੂੰ ਦਿਨ ਦਾ ਦੇਸ ਆਖਦੇ ਹਨ. ਗਾਉਣ ਦਾ ਵੇਲਾ ਦੁਪਹਰ ਅਤੇ ਰਾਤ ਦਾ ਦੂਜਾ ਪਹਿਰ ਹੈ.
ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵਡਹੰਸ ਦਾ ਅੱਠਵਾਂ ਨੰਬਰ ਹੈ.
ਸੰਸਕ੍ਰਿਤ ਗ੍ਰੰਥਾਂ ਵਿੱਚ ਇਸ ਦਾ ਨਾਮ ਵਡਹੰਸਿਕਾ ਹੈ ਅਤੇ ਇਸ ਨੂੰ ਰਾਗਿਣੀ ਮੰਨਿਆ ਹੈ। 2. ਰਾਜਹੰਸ. “ਮੈ ਜਾਨਿਆ ਵਡਹੰਸੁ ਹੈ.” (ਮਃ ੩ ਵਾਰ ਵਡ) 3. ਵਿਵੇਕੀ. ਪਰਮਹੰਸ. “ਸਬਦਿ ਰਤੇ ਵਡਹੰਸ ਹੈ.” (ਮਃ ੩ ਵਾਰ ਵਡ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits