Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Vicẖ (i). ਅੰਦਰ, ਭੀਤਰ, ਵਿਚ। in, upto (neck). “ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥” ਜਪੁ ੬:੩ (2) “ਸੇ ਸਿਰ ਕਾਤੀ ਮੁੰਨੀਅਨ੍ਹ੍ਹਿ ਗਲ ਵਿਚਿ ਆਵੈ ਧੂੜਿ ॥” (ਭਾਵ ਤਕ) ਆਸਾ ੧, ਅਸ ੧੧, ੧:੨ (੪੧੭).

Mahan Kosh Encyclopedia

ਬੀਚ. ਭੀਤਰ. ਅੰਦਰ. “ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ.” (ਮਃ ੪ ਵਾਰ ਕਾਨ) “ਵਿਚਿ ਉਪਾਏ ਸਾਇਰਾ, ਤਿਨਾ ਭਿ ਸਾਰ ਕਰੇਇ.” (ਮਃ ੨ ਵਾਰ ਰਾਮ ੧) 2. ਸੰ. ਲਹਰ. ਤਰੰਗ. ਮੌਜ. ਇਸ ਦਾ ਰੂਪਾਂਤਰ ਵੀਚੀ ਭੀ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits