Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Vīcẖāro. ਵਿਚਾਰ, ਚਿੰਤਨ। thought. “ਆਵਣ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥” (ਵਿਚਾਰ ਕੇ, ਵਿਚਾਰ ਰਾਹੀਂ) ਆਸਾ ੧, ਛੰਤ ੩, ੩:੪ (੪੩੭) “ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥” ਗਉ ੧, ਛੰਤ ੨, ੪:੧ (੨੪੩) “ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥” (ਵਿਚਾਰਦਾ ਹੈ, ਨਿਗਰਾਨੀ ਕਰਦਾ ਹੈ) ਵਡ ੧, ਅਲਾ ੩, ੧:੪ (੫੮੦).

.

© SriGranth.org, a Sri Guru Granth Sahib resource, all rights reserved.
See Acknowledgements & Credits