Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Sāᴺjẖ. 1. ਉਮਰ ਦੀ ਸੰਝ, ਬੁਢਾਪਾ। 2. ਹਿੱਸੇਦਾਰੀ, ਭਿਆਲੀ। 1. evening of life, old age. 2. partnership.
ਉਦਾਹਰਨਾ:
1. ਜਨਮ ਸਿਰਾਨੋ ਪੰਥ ਨ ਸਵਾਰਾ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ Raga Soohee Ravidas, 2, 3:2 (P: 794).
2. ਪਿਤਾ ਪੂਤ ਰਲਿ ਕੀਨੀ ਸਾਂਝ ॥ Raga Bhairo 5, 22, 3:2 (P: 1141).

SGGS Gurmukhi-English Dictionary
[Var.] From Sājha
SGGS Gurmukhi-English Data provided by Harjinder Singh Gill, Santa Monica, CA, USA.

English Translation
n.f. ਸੰਝ, evening; partnership, share; association, relationship.

Mahan Kosh Encyclopedia

(ਸਾਝ) ਸੰ. ਸੰਧਿ. ਨਾਮ/n. ਮਿਲਾਪ. ਸ਼ਰਾਕਤ. ਹਿੱਸੇਦਾਰੀ. “ਸਾਝ ਕਰੀਜੈ ਗੁਣਹ ਕੇਰੀ, ਛੋਡਿ ਅਵਗੁਣ ਚਲੀਐ.” (ਸੂਹੀ ਛੰਤ ਮਃ ੧) 2. ਸੰ. ਸੰਧ੍ਯਾ. ਸੰਝ. “ਸਾਂਝ ਪਰੀ ਦਹ ਦਿਸਿ ਅੰਧਿਆਰਾ.” (ਸੂਹੀ ਰਵਿਦਾਸ) 3. ਭਾਵ- ਅੰਤ ਸਮਾ, ਕਿਉਂਕਿ ਅਵਸਥਾ ਦਾ ਅਸ੍ਤ ਹੁੰਦਾ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits