Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Sāhū. ਸੁਆਹ, ਭਸਮ, ਘਟਾ। dust, dirt.
ਉਦਾਹਰਨ:
ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ Raga Soohee 3, Vaar 14, Salok, 1, 1:4 (P: 790).

SGGS Gurmukhi-English Dictionary
[n.] (from Sk. Subhaga) ashes
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਨਾਮ/n. ਸੁਆਹ. ਭਸਮ. “ਗਦਹੁ ਚੰਦਨ ਖਉਲੀਐ ਭੀ ਸਾਹੂ ਸਿਉ ਪਾਣੁ.” (ਮਃ ੧ ਵਾਰ ਸੂਹੀ) 2. ਇਸ ਨਾਮ ਦੇ ਕਈ ਰਾਜੇ ਦੱਖਣ ਵਿੱਚ ਹੋਏ ਹਨ, ਪਰ ਸਭ ਤੋਂ ਮਸ਼ਹੂਰ ਸ਼ਿਵਾ ਜੀ ਦਾ ਪੋਤਾ ਹੈ, ਜੋ ਛੋਟੀ ਉਮਰ ਵਿੱਚ ਹੀ ਔਰੰਗਜ਼ੇਬ ਦੀ ਕੈਦ ਅੰਦਰ ਪੈਗਿਆ ਅਰ ਉਸ ਦੇ ਮਰਨ ਤੀਕ ਕੈਦ ਰਿਹਾ. ਸਨ ੧੭੦੮ ਵਿੱਚ ਇਹ ਮਹਰਟਾ (ਮਹਾਰਾਸ਼੍‌ਟ੍ਰ) ਕੌਮ ਦਾ ਮਹਾਰਾਜਾ ਬਣਿਆ ਅਤੇ ਸਤਾਰਾ ਰਾਜਧਾਨੀ ਵਿੱਚ ਚਿਰ ਤੀਕ ਨਾਮਮਾਤ੍ਰ ਦਾ ਸ੍ਵਾਮੀ ਰਿਹਾ ਅਰ ਰਾਜ ਦੀ ਵਾਗਡੋਰ ਪੇਸ਼ਵਾ ਬਾਲਾ ਜੀ ਸ਼ਿਵਨਾਥ ਦੇ ਹੱਥ ਰਹੀ. ਸਾਹੂ ਦਾ ਦੇਹਾਂਤ ਸਨ ੧੭੪੯ ਵਿੱਚ ਹੋਇਆ ਹੈ। 3. ਸਿੰਧੀ. ਵਿ. ਬਹਾਦੁਰ। 4. ਪ੍ਰਾ. ਸਾਧੁ. “ਣਮੋ ਲੋਏ ਸੱਬ ਸਾਹੂਣੰ.” (ਸਾਮਾਯਿਕ ਸੂਤ੍ਰ) ਨਮੋ ਲੋਕੇ ਸਰਵ ਸਾਧੁਭ੍ਯ:

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits