Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Sārẖā. ਸਾਡੈ। ours.
ਉਦਾਹਰਨ:
ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥ Raga Maaroo 5, Vaar 10:5 (P: 1097).

English Translation
n.m. jealousy, green-eyed monster, sulkiness, spite.

Mahan Kosh Encyclopedia

ਨਾਮ/n. ਜਲਨ. ਦਾਹ। 2. ਈਰਖਾ। 3. ਸੜਨ (ਗਲਨ) ਲਈ ਜਲ ਆਦਿਕ ਵਿੱਚ ਪਾਇਆ ਪਦਾਰਥ, ਜਿਵੇਂ- ਸਿਰਕਾ ਬਣਾਉਣ ਲਈ ਅੰਗੂਰਾਂ ਦਾ ਸਾੜਾ। 4. ਵਿ. ਪਹਾੜੀ ਪੰਜਾਬੀ ਵਿੱਚ ਅਸਾੜਾ (ਅਸਾਂ ਦਾ-ਅਸਾਡਾ) ਦਾ ਸੰਖੇਪ। 5. ਦੇਖੋ- ਸਤਵੰਤਾਸਾੜਾ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits