Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Sirkẖūthe. ਖੁਸੇ ਹੋਏ ਵਾਲਾਂ ਵਾਲੇ, ਘੁੰਨੇ ਸਿਰ ਵਾਲੇ, ਜੈਨੀਆਂ ਦਾ ਇਕ ਫਿਰਕਾ ਜੋ ਜੜਾਂ ਤੋਂ ਆਪਣੇ ਸਿਰ ਦੇ ਵਾਲ ਪੁਟ ਸੁਟਦੇ ਹਨ। plucked-heads; one of the sect of Jain religion. ਉਦਾਹਰਨ: ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥ Raga Parbhaatee 1, 16, 1:2 (P: 1332).
|
|