Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Sirjaṇhār(i). ਸਿਰਜਣ ਵਾਲਾ, ਰਚਨਹਾਰ, ਕਰਤਾ, ਪੈਦਾ ਕਰਨ ਵਾਲਾ, ਕਰਤਾਰ। creator. ਉਦਾਹਰਨ: ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥ Raga Sireeraag 5, 71, 2:4 (P: 42).
|
|