Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Sirjaṇhārai. ਸਿਰਜਣ ਵਾਲਾ, ਰਚਨਹਾਰ, ਕਰਤਾ, ਪੈਦਾ ਕਰਨ ਵਾਲਾ, ਕਰਤਾਰ। the creator. ਉਦਾਹਰਨ: ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ Raga Raamkalee, Balwand & Sata, Vaar 7:2 (P: 968).
|
|