Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Sirnāvṇī. ਮਾਸਕ ਰਿਤੂ, ਇਸਤ੍ਰੀ ਨੂੰ ਮਹੀਨੇ ਅਥਵਾ ਇਕ ਨਿਸਚਿਤ ਅਵਧੀ ਬਾਅਦ ਆਉਣ ਵਾਲੀ ਰਿਤੂ, ਕਿਉਂਕਿ ਇਸ ਤੋਂ ਬਾਅਦ ਕੇਸੀ ਇਸ਼ਨਾਨ ਕਰਨ ਦਾ ਵਿਧਾਨ ਹੈ, ਇਸ ਲਈ ਇਸ ਨੂੰ ਸਿਰ ਨਾਵਣੀ ਕਹਿੰਦੇ ਹਨ। period, cycle, course.
ਉਦਾਹਰਨ:
ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ Raga Aaasaa 1, Vaar 17ਸ, 1, 2:1 (P: 472).

SGGS Gurmukhi-English Dictionary
[P. n.] Woman's monthly period
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ऋतुस्नान. ਨਾਮ/n. ਇਸਤ੍ਰੀ ਨੂੰ ਮਹੀਨੇ ਅਥਵਾ- ਨਿਯਤ ਸਮੇਂ ਤੇ ਆਉਣ ਵਾਲੀ ਰਿਤੁ. ਇਹ ਨਾਉਂ ਹੋਣ ਦਾ ਕਾਰਨ ਇਹ ਹੈ ਕਿ ਰਿਤੁ ਪਿਛੋਂ ਕੇਸੀ ਸਨਾਨ ਕਰਨਾ ਵਿਧਾਨ ਹੈ. “ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ.” (ਵਾਰ ਆਸਾ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits