Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Siᴺṇyī. ਜੋਗੀਆਂ ਦੀ ਸਿੰਗ ਦੀ ਬਣੀ ਵਲਦਾਰ ਤੂਤਨੀ। horn.
ਉਦਾਹਰਨ:
ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ Raga Gaurhee, Kabir, 53, 2:1 (P: 334).

SGGS Gurmukhi-English Dictionary
[Var.] From Simgī
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. शृङ्गिन्- ਸ਼੍ਰਿੰਗੀ. ਵਿ. ਸਿੰਗਾਂ ਵਾਲਾ (ਵਾਲੀ). “ਲੱਛ ਲੱਛ ਸੁਵਰਣਸਿੰਙੀ.” (ਪਾਰਸਾਵ) ਸੋਨੇ ਦੇ ਸਿੰਗਾਂ ਵਾਲੀਆਂ ਗਾਈਆਂ। 2. ਨਾਮ/n. ਯੋਗੀਆਂ ਦੀ ਤੁਰ੍ਹੀ, ਜੋ ਸਿੰਗ ਦੀ ਹੁੰਦੀ ਹੈ. ਸਿੰਗ ਦਾ ਵਾਜਾ. “ਸਿੰਙੀ ਸਾਚ ਅਕਪਟ ਕੰਠਲਾ.” (ਹਜਾਰੇ ੧੦) 3. ਅਹੇੜੀਆਂ ਦੀ ਇੱਕ ਜਾਤਿ, ਜੋ ਕਿਸੇ ਸਮੇਂ ਰਾਜਪੂਤਾਨੇ ਵਿੱਚ ਵਡੀ ਜਰਾਯਮਪੇਸ਼ਾ ਸੀ. ਇਹ ਮ੍ਰਿਗਾਂ ਦੇ ਸਿੰਙਾਂ ਨਾਲ ਆਪਣਾ ਘਰ ਛੱਤ ਲੈਂਦੇ ਸਨ, ਜਿਸ ਤੋਂ ਇਹ ਨਾਉਂ ਪੈਗਿਆ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits