Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Saᴺḏrẖā. ਦਾ। of. ਉਦਾਹਰਨ: ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ Raga Maajh 5, Baaraa Maaha-Maajh, 7:7 (P: 134).
|
SGGS Gurmukhi-English Dictionary |
[P. prep.] Of, belonging to
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
(ਸੰਦੜੀ, ਸੰਦਾ) ਵ੍ਯ. ਦਾ. ਦੀ. ਕਾ. ਕੀ. “ਬਿਰਦ ਸੁਆਮੀ ਸੰਦਾ.” (ਬਿਹਾ ਛੰਤ ਮਃ ੫) “ਕਰਮਾ ਸੰਦੜਾ ਖੇਤ.” (ਮਾਝ ਬਾਰਹਮਾਹਾ) “ਮੰਦਰ ਮਿਟੀ ਸੰਦੜੇ.” (ਸੂਹੀ ਮਃ ੧ ਕੁਚਜੀ) “ਕੁੰਨੈ ਹੇਠਿ ਜਲਾਈਐ ਬਾਲਣ ਸੰਦੈ ਥਾਇ.” (ਸ. ਫਰੀਦ) 2. ਸੰ. सान्द्र- ਸਾਂਦ੍ਰ ਸ਼ਬਦ ਦੀ ਥਾਂ ਭੀ ਸੰਦੜਾ ਪਦ ਆਇਆ ਹੈ. ਸਾਂਦ੍ਰ ਦਾ ਅਰਥ ਹੈ ਕੋਮਲ, ਸੰਘਣਾ ਅਤੇ ਜੰਗਲ. “ਖਾਵਣ ਸੰਦੜੈ ਸੂਲ.” (ਵਾਰ ਗਉ ੨ ਮਃ ੫) ਔਝੜ ਵਿੱਚ ਕੰਡੇ ਖਾਂਦੇ ਹਨ। 3. ਦੇਖੋ- ਸਾਂਦ੍ਰ ਅਤੇ ਵਾਊਸੰਦੇ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|