Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
harnākẖ(i). ਹਿਰਣ ਵਰਗੀਆਂ ਪੀਲੀਆਂ ਅੱਖਾਂ ਵਾਲਾ ਇਕ ਦੈਂਤ (ਭਗਤ ਪ੍ਰਹਿਲਾਦ ਦਾ ਪਿਤਾ, ਮੁਲਤਾਨ ਦਾ ਜ਼ਾਲਮ ਰਾਜਾ ਜਿਸ ਨੇ ਪ੍ਰਹਿਲਾਦ ਨੂੰ ਭਗਤੀ ਤੋਂ ਹਟਾਣ ਲਈ ਅਨੇਕ ਜ਼ੁਲਮ ਕੀਤੇ)। harnaakash - a mythological villain, one of the kings of villians.
ਉਦਾਹਰਨ:
ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥ Raga Maalee Ga-orhaa 5, 1, 2:2 (P: 984).

Mahan Kosh Encyclopedia

ਹਰਣਾਖਸ ਨੇ. “ਪ੍ਰਹਿਲਾਦ ਜਨ ਹਰਨਾਖਿ ਪਕਰਿਆ.” (ਮਾਲੀ ਮਃ ੪).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits