Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
hiᴺṇy(u). ਪੌਦੇ ਤੋਂ ਰਸ ਰੂਪ ਵਿਚ ਨਿਕਲਿਆ ਇਕ ਗੰਧਦਾਰ ਪਦਾਰਥ ਜੋ ਔਸ਼ਧੀ ਵੀ ਹੈ ਤੇ ਦਾਲ ਸਬਜ਼ੀ ਵਿਚ ਤੜਕਾ ਲਾ ਕੇ ਵੀ ਵਰਤੀ ਜਾਂਦੀ ਹੈ। asafetida.
ਉਦਾਹਰਨ:
ਫਰੀਦਾ ਰਹੀਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥ Salok, Farid, 33:2 (P: 1379).

Mahan Kosh Encyclopedia

(ਹਿੰਙ) ਦੇਖੋ- ਹਿੰਗ. “ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ.” (ਸ. ਫਰੀਦ) ਭਾਵ- ਮੰਦ ਵਾਸਨਾ ਰੂਪ ਹਿੰਗ ਵਿੱਚ ਵੇੜ੍ਹੀ (ਵੇਸ਼੍ਟਿਤ) ਰਹੀ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits